Written by Dr. Devinder Singh Sekhon PhD Thursday, 29 November 2012
THE SIKH PRAYER
ਸਿੱਖ ਦੀ ਅਰਦਾਸ
• ਵਾਹਿਗੁਰੂ ਨੂੰ ਹਰ ਸਮੇਂ ਯਾਦ ਰੱਖਣਾ
• ਖ਼ੁਸ਼ੀ ਅਤੇ ਸੁੱਖ ਦੇ ਸਮੇਂ ਉਸ ਦਾ ਧੰਨਵਾਦ ਕਰਨਾਂ
• ਕਸ਼ਟ ਅਤੇ ਦੁੱਖ ਦੇ ਸਮੇਂ ਬੇਨਤੀ ਕਰਨੀਂ ਕਿ ਵਾਹਿਗੁਰੂ ਸੇਵਕ ਨੂੰ ਕਸ਼ਟ ਦਾ ਮੁਕਾਬਲਾ ਕਰਨ ਅਤੇ ਭਾਣਾ ਮੰਨਣ ਦਾ ਬਲ ਬਖ਼ਸ਼ੇ
ਪਾਵਨ ਗੁਰਬਾਣੀ ਦੇ ਕੁਝ ਅਮੋਲ ਬਚਨ
- ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ॥
- ਸਚਾ ਸਉਦਾ ਹਟ ਸਚੁ ਰਤਨੀ ਭਰੇ ਭੰਡਾਰ॥ (ਸਲੋਕ ਮ: 3, 646)
- ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ॥
ਜਿਤੁ ਦੁਆਰੈ ਉਬਰੈ ਤਿਤੈ ਲੇਹੁ ਉਬਾਰਿ॥ (ਸਲੋਕ ਮ:3, 853)
- ਗਲੀ ਅਸੀ ਚੰਗੀਆ ਆਚਾਰੀ ਬੁਰੀਆਹ॥
ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ॥ (ਮ:1, 85)
- ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ॥
- ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਤੀ॥ (ਗਉੜੀ ਰਵਿਦਾਸ ਜੀ, 345)
- ਹਕੁ ਪਰਾਇਆ ਨਾਨਕਾ ਉਸੁ ਸੂਅਰੁ ਉਸ ਗਾਇ॥
ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ॥ (ਸਲੋਕ ਮ:1, 140)
- ਘਾਲਿ ਖਾਇ ਕਿਛੁ ਹਥਹੁ ਦੇਇ॥
ਨਾਨਕ ਰਾਹੁ ਪਛਾਣੈ ਸੇਇ॥ (ਸਲੋਕ ਮ:1, 1245)
- ਮਤਿ ਹੋਦੀ ਹੋਇ ਇਆਣਾ॥ ਤਾਣ ਹੋਦੇ ਹੋਇ ਨਿਤਾਣਾ॥
ਅਣਹੋਦਾ ਆਪੁ ਵੰਡਾਏ॥ ਕੋਈ ਐਸਾ ਭਗਤੁ ਸਦਾਏ॥ (ਸਲੋਕ ਫ਼ਰੀਦ ਜੀ, 1384)
- ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ॥
ਏੇਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ॥(ਪ੍ਰਭਾਤੀ ਕਬੀਰ ਜੀ, 1349-50)
- ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ॥
ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨੁ॥ (ਸਲੋਕ ਮ:1, 473)
- ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤੁ॥
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ॥ (ਸਲੋਕ ਕਬੀਰ ਜੀ, 1105)
- ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ॥
ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ (ਸਲੋਕ ਮ:9, 16)
- ਨਾਨਕ ਨਾਮੁ ਚੜ੍ਹਦੀ ਕਲਾ॥ ਤੇਰੇ ਭਾਣੇ ਸਰਬਤ ਦਾ ਭਲਾ (ਖ਼ਾਲਸਾ ਪੰਥ)
(ਗੁਰੂ ਗ੍ਰੰਥ ਸਾਹਿਬ ਦੇ ਕੁਝ ਅਨਮੋਲ ਬਚਨ)