Written by Dr. Devinder Singh Sekhon PhD 09 December 2012
SHABADS N to P
(1) Nah Hum Hindu Nah Musalman
ਭੈਰਉ ਮ:5॥ ਵਰਤ ਨ ਰਹਉ ਨ ਮਹ ਰਮਦਾਨਾ॥ ਤਿਸੁ ਸੇਵੀ ਜੋ ਰਖੈ ਨਿਦਾਨਾ॥ ਏਕੁ ਗੁਸਾਈ ਅਲਹੁ ਮੇਰਾ॥ ਹਿੰਦੂ ਤੁਰਕ ਦੁਹਾਂ ਨੇਬੇਰਾ॥ਰਹਾਉ॥ਹਜ ਕਾਬੈ ਜਾਉ ਨ ਤੀਰਥ ਪੂਜਾ॥ ਏਕੋ ਸੇਵੀ ਅਵਰੁ ਨ ਦੂਜਾ॥ ਪੂਜਾ ਕਰਉ ਨ ਨਿਵਾਜ ਗੁਜਾਰਉ ॥ਏਕ ਨਿਰੰਕਾਰ ਲੇ ਰਿਦੈ ਨਮਸਕਾਰਉ॥ਨਾ ਹਮ ਹਿੰਦੂ ਨ ਮੁਸਲਮਾਨ॥ ਅਲਹ ਰਾਮ ਕੇ ਪਿੰਡ ਪਰਾਨ॥ ਕਹੁ ਕਬੀਰ ਇਹੁ ਕੀਆ ਵਖਾਨਾ॥ ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ॥Written by Dr. Devinder Singh Sekhon PhD 26 December 2012
SHABADS Q TO R
(1) Qiya Goon Tayray Saar (Laal Rungeelay Preetam)
ਸੂਹੀ ਮ:5॥ ਕਿਆ ਗੁਣ ਤੇਰੇ ਸਾਰਿ ਸਮ੍ਹਾਲੀ ਮੋਹਿ ਨਿਰਗੁਨ ਕੇ ਦਾਤਾ ਰੇ॥ ਬੈਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ॥ ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ॥ਰਹਾਉ॥ ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ੍ਹ ਸਦਾ ਸਦਾ ਉਪਕਾਰੇ॥ ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ॥ ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ॥ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ॥ ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ॥
Written by Dr. Devinder Singh Sekhon PhD 12 December 2012
SHABADS (S)
(1) Saajan Des Vidayserriye
ਤੁਖਾਰੀ ਛੰਤ ਮ:1॥ ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ॥ ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ॥ ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ॥ ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ॥ ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ॥ ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ॥Written by Dr. Devinder Singh Sekhon PhD 12 December 2012
SHABADS T to Z
(1) Tayra Sudrra Suneejaiy Bhaayee
ਸੂਹੀ ਮ:1॥ ਜੋਗੀ ਹੋਵੈ ਜੋਗਵੈ ਭੋਗੀ ਹੋਵੈ ਖਾਇ॥ ਤਪੀਆ ਹੋਵੈ ਤਪੁ ਕਰੇ ਤੀਰਥਿ ਮਲਿ ਮਲਿ ਨਾਇ॥ਤੇਰਾ ਸਦੜਾ ਸੁਣੀਜੈ ਭਾਈ ਜੇ ਕੋ ਬਹੈ ਅਲਾਇ॥ ਰਹਾਉ॥ ਜੈਸਾ ਬੀਜੈ ਸੋ ਲੁਣੈ ਜੋ ਖਟੈ ਸੋੁ ਖਾਇ॥ ਅਗੈ ਪੁਛ ਨ ਹੋਵਈ ਜੇ ਸਣੁ ਨੀਸਾਣੈ ਜਾਇ॥ਤੈਸੋ ਜੈਸਾ ਕਾਂਢੀਐ ਜੈਸੀ ਕਾਰ ਕਮਾਇ॥ਜੋ ਦਮੁ ਚਿਤਿ ਨ ਆਵਈ ਸੋ ਦਮੁ ਬਿਰਥਾ ਜਾਇ॥ ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ॥ ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਚਾ ਨਾਉ॥Written by Dr. Devinder Singh Sekhon PhD 05 February 2013
SATTAY ATAY BALWAND DI VAAR
(1) Naoun Kerta Kaader Kuray
Satta and Balwand were two Musalman cousins who were engaged by Guru Nanak Sahib as His musicians after the death of Bhai Mardana Ji in 1534. Both were very young at the time. They were very good musicians and served the first four Guru Sahiban well. As we have discussed under “Shabads of Historical Significance” when the Fifth Master Guru Arjun Sahib ascended the throne of Guruship in 1581, His elder brother, Pirthi Chand, put a strong opposition, and declared himself the Guru with the connivance of most of the Masands (preachers appointed by Guru Sahiban). Even though the Sikhs close to Amritsar knew the fact that Sri Arjun Dev Ji was the real Guru, but Sikhs from far away areas did not know the truth, so they could easily be misled by the Masands who would take them to Pirthi Chand’s camp and thus would collect all the rich offerings.Page 9 of 9
Member Login
Site Content
- ► 2023 (2)
- ► 2021 (2)
- ► 2020 (1)
- ► 2017 (2)
- ► 2016 (3)
- ► 2015 (5)
- ► 2014 (10)
- ► 2013 (17)
- ► 2012 (22)